HomePunjabi NewsLiberal Breakingਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਵਾਪਸੀ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਵਾਪਸੀ

ਬੀਬੀ ਜਗੀਰ ਕੌਰ ਦੀ ਅੱਜ ਅਕਾਲੀ ਦਲ ਵਿੱਚ ਵਾਪਸੀ ਹੋ ਗਈ ਹੈ। ਦਰਅਸਲ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਦੌਰੇ ‘ਤੇ ਆਏ ਹੋਏ ਹਨ। ਇਸ ਦੌਰਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ। ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦੱਲ ਵਲੋਂ ਵੱਡੇ ਆਗੂਆਂ ਨੂੰ ਪਾਰਟੀ ਵਿੱਚ ਵਾਪਸੀ ਕਰਵਾਈ ਜਾ ਰਹੀ ਹੈ।

RELATED ARTICLES

Most Popular

Recent Comments