ਜਲੰਧਰ ‘ਚ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਚੋਣ ਪ੍ਰਕਿਰਿਆ ਅਤੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਸਹੀ ਢੰਗ ਨਾਲ ਚਲਾਉਣ ਦੀ ਗੱਲ ਕਹੀ। ਅੱਜ ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਬਦਲਾਅ ਦੀ ਲੋੜ ਹੈ। ਸ਼੍ਰੋਮਣੀ ਕਮੇਟੀ ਸੁਖਬੀਰ ਸਿੰਘ ਬਾਦਲ ਦੀ ਮਲਕੀਅਤ ਵਾਲੀ ਕੰਪਨੀ ਬਣ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਨੂੰ ਇੱਕ ਕੰਪਨੀ ਵਾਂਗ ਚਲਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਤਲ ਹੋਇਆ ਹੈ।
ਬੀਬੀ ਜਗੀਰ ਕੌਰ ਨੇ ਕਿਹਾ “ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਬਦਲਾਅ ਦੀ ਲੋੜ”
RELATED ARTICLES