ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਿਆਨ ਦਿੱਤਾ ਹੈ ਕਿ ਉਹ ਕੋਈ ਵੱਖਰੀ ਸਿਆਸੀ ਪਾਰਟੀ ਨਹੀਂ ਬਣਾਉਣਗੇ, ਸਗੋਂ ਸ਼੍ਰੋਮਣੀ ਅਕਾਲੀ ਦਲ ਬਚਾਓ ਮੁਹਿੰਮ ਚਲਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਫਲਤਾ ਦੀਆਂ ਬੁਲੰਦੀਆਂ ‘ਤੇ ਲਿਜਾਣ ਲਈ ਘਰ-ਘਰ ਜਾ ਕੇ ਲੋਕਾਂ ਦੀ ਰਾਏ ਲਈ ਜਾਵੇਗੀ।
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਡਾ ਬਿਆਨ ਆਇਆ ਸਾਹਮਣੇ
RELATED ARTICLES


