HomePunjabi NewsLiberal Breakingਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਡਾ ਬਿਆਨ ਆਇਆ ਸਾਹਮਣੇ

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਡਾ ਬਿਆਨ ਆਇਆ ਸਾਹਮਣੇ

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਿਆਨ ਦਿੱਤਾ ਹੈ ਕਿ ਉਹ ਕੋਈ ਵੱਖਰੀ ਸਿਆਸੀ ਪਾਰਟੀ ਨਹੀਂ ਬਣਾਉਣਗੇ, ਸਗੋਂ ਸ਼੍ਰੋਮਣੀ ਅਕਾਲੀ ਦਲ ਬਚਾਓ ਮੁਹਿੰਮ ਚਲਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਫਲਤਾ ਦੀਆਂ ਬੁਲੰਦੀਆਂ ‘ਤੇ ਲਿਜਾਣ ਲਈ ਘਰ-ਘਰ ਜਾ ਕੇ ਲੋਕਾਂ ਦੀ ਰਾਏ ਲਈ ਜਾਵੇਗੀ।

RELATED ARTICLES

Most Popular

Recent Comments