Sunday, July 7, 2024
HomePunjabi NewsLiberal Breakingਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਡਸਾ ਨੂੰ ਟਿਕਟ ਨਾ ਮਿਲਣ ਤੇ ਬੀਬੀ...

ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਡਸਾ ਨੂੰ ਟਿਕਟ ਨਾ ਮਿਲਣ ਤੇ ਬੀਬੀ ਜਗੀਰ ਕੌਰ ਦਾ ਬਿਆਨ ਆਇਆ ਸਾਹਮਣੇ

ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਵਾਲੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ਤੇ ਉਹਨਾਂ ਦੇ ਪਰਿਵਾਰ ਅਤੇ ਸਮਰਥਕ ਨਿਰਾਸ਼ ਹਨ। ਇਸ ਬਾਰੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਢੀਡਸਾ ਨੂੰ ਟਿਕਟ ਨਾ ਦੇਣ ਪਿੱਛੇ ਪ੍ਰਧਾਨ ਸੁਖਬੀਰ ਬਾਦਲ ਦੀ ਕੀ ਮਜਬੂਰੀ ਹੈ ਉਹਨਾਂ ਨੂੰ ਪਤਾ ਨਹੀਂ ਪਰ ਉਹ ਇਹ ਗੱਲ ਮਹਿਸੂਸ ਕਰਦੇ ਹਨ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਟਿਕਟ ਮਿਲਣੀ ਚਾਹੀਦੀ ਸੀ।

RELATED ARTICLES

Most Popular

Recent Comments