HomePunjabi NewsLiberal Breakingਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ...

ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਬਿਆਨ ਆਇਆ ਸਾਹਮਣੇ

ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਇਹਦੇ ਤੇ ਬੀਬੀ ਜਗੀਰ ਕੌਰ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਉਹਨਾਂ ਨੇ ਤਾਂ ਨਹੀਂ ਕਿਹਾ ਸੀ ਕਿ ਰਾਮ ਰਹੀਮ ਨੂੰ ਮੁਆਫੀ ਦਿੱਤੀ ਜਾਵੇ ਫਿਰ ਸੁਖਬੀਰ ਬਾਦਲ ਨੇ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਕਿਉਂ ਦਿੱਤੀ।

RELATED ARTICLES

Most Popular

Recent Comments