ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਸਥਿਤ ਘਰ ‘ਤੇ ਛਾਪਾ ਮਾਰਿਆ। ਇਹ ਕਾਰਵਾਈ ਟਰਾਂਸਪੋਰਟ ਟੈਂਡਰ ਘੁਟਾਲੇ ਦੀ ਜਾਂਚ ਦੇ ਮੱਦੇਨਜ਼ਰ ਕੀਤੀ ਗਈ, ਜਿਸ ਵਿੱਚ ਵਿਦੇਸ਼ੀ ਲੈਣ-ਦੇਣ ਦੇ ਮਾਮਲੇ ਵੀ ਸਾਹਮਣੇ ਆਏ।
ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਵੱਡੀ ਕਾਰਵਾਈ
RELATED ARTICLES


