HomePunjabi NewsLiberal Breakingਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਵੱਡੀ ਕਾਰਵਾਈ

ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਵੱਡੀ ਕਾਰਵਾਈ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਸਥਿਤ ਘਰ ‘ਤੇ ਛਾਪਾ ਮਾਰਿਆ। ਇਹ ਕਾਰਵਾਈ ਟਰਾਂਸਪੋਰਟ ਟੈਂਡਰ ਘੁਟਾਲੇ ਦੀ ਜਾਂਚ ਦੇ ਮੱਦੇਨਜ਼ਰ ਕੀਤੀ ਗਈ, ਜਿਸ ਵਿੱਚ ਵਿਦੇਸ਼ੀ ਲੈਣ-ਦੇਣ ਦੇ ਮਾਮਲੇ ਵੀ ਸਾਹਮਣੇ ਆਏ।

RELATED ARTICLES

Most Popular

Recent Comments