HomePunjabi NewsLiberal Breakingਸਾਬਕਾ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀਆਂ ਤੇ ਪਾਰਟੀ ਦਾ ਵੱਡਾ ਐਕਸ਼ਨ

ਸਾਬਕਾ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀਆਂ ਤੇ ਪਾਰਟੀ ਦਾ ਵੱਡਾ ਐਕਸ਼ਨ

ਪੰਜਾਬ ਕਾਂਗਰਸ ਨੇ ਨਵਜੋਤ ਸਿੱਧੂ ਦੇ ਕਰੀਬੀਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਹੁਣੇ-ਹੁਣੇ ਪ੍ਰਾਪਤ ਹੋਈ ਖ਼ਬਰ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਿੱਧੂ ਦੇ ਕਰੀਬੀ ਦੋਵੇਂ ਪਿਓ-ਪੁੱਤਰ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਧਰਮਪਾਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments