ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਲੜੀ ਤਹਿਤ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜਿਸ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਗਲਤ ਪਾਏ ਜਾਣ ਕਾਰਨ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਹ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਸੰਭਵ ਹੋ ਪਾਵੇਗੀ।
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਗਲਤ ਬਣਵਾਏ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰਨੇ ਕੀਤੇ ਸ਼ੁਰੂ
RELATED ARTICLES