ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋ ਰਹੀ ਹੈ। ਇਹ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਤੇ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਦੀ ਅਗਵਾਈ ਹੇਠ ਹੋ ਰਹੀ ਹੈ। ਹਾਲਾਂਕਿ ਕਮੇਟੀ ਦੇ ਦੋ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਢੀਂਡਸਾ ਅਤੇ ਸਿਕੰਦਰ ਸਿੰਘ ਮਲੂਕਾ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ। ਸੰਗਰੂਰ ਤੋਂ ਟਿਕਟ ਨਾ ਦਿੱਤੇ ਜਾਣ ‘ਤੇ ਢੀਂਡਸਾ ਪਰਿਵਾਰ ਵੀ ਨਾਰਾਜ਼ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਵਿੱਚ ਗਾਇਬ ਰਹੇ ਵੱਡੇ ਅਕਾਲੀ ਆਗੂ
RELATED ARTICLES