HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਵਿੱਚ ਗਾਇਬ ਰਹੇ ਵੱਡੇ ਅਕਾਲੀ ਆਗੂ

ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਵਿੱਚ ਗਾਇਬ ਰਹੇ ਵੱਡੇ ਅਕਾਲੀ ਆਗੂ

ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋ ਰਹੀ ਹੈ। ਇਹ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਤੇ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਦੀ ਅਗਵਾਈ ਹੇਠ ਹੋ ਰਹੀ ਹੈ। ਹਾਲਾਂਕਿ ਕਮੇਟੀ ਦੇ ਦੋ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਢੀਂਡਸਾ ਅਤੇ ਸਿਕੰਦਰ ਸਿੰਘ ਮਲੂਕਾ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ। ਸੰਗਰੂਰ ਤੋਂ ਟਿਕਟ ਨਾ ਦਿੱਤੇ ਜਾਣ ‘ਤੇ ਢੀਂਡਸਾ ਪਰਿਵਾਰ ਵੀ ਨਾਰਾਜ਼ ਹੈ।

RELATED ARTICLES

Most Popular

Recent Comments