HomePunjabi NewsLiberal Breakingਪੰਜਾਬ ਦੇ ਕਿਸਾਨਾਂ ਵਲੋਂ ਵੱਡਾ ਐਲਾਨ, 10 ਮਾਰਚ ਨੂੰ ਰੋਕੀਆਂ ਜਾਣਗੀਆਂ ਰੇਲਾਂ

ਪੰਜਾਬ ਦੇ ਕਿਸਾਨਾਂ ਵਲੋਂ ਵੱਡਾ ਐਲਾਨ, 10 ਮਾਰਚ ਨੂੰ ਰੋਕੀਆਂ ਜਾਣਗੀਆਂ ਰੇਲਾਂ

ਪੰਜਾਬ ਭਰ ਦੇ ਕਿਸਾਨਾਂ ਨੇ ਇੱਕ ਵਾਰ ਫਿਰ ਵੱਡਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਸੂਬੇ ਵਿੱਚ ਭਾਰੀ ਟਰੇਨਾਂ ਦੀ ਆਵਾਜਾਈ ਰੋਕਣ ਦਾ ਐਲਾਨ ਕੀਤਾ ਹੈ। ਸੂਬੇ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ 10 ਮਾਰਚ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ।

RELATED ARTICLES

Most Popular

Recent Comments