HomePunjabi NewsLiberal Breakingਮੁੱਖ ਮੰਤਰੀ ਮਾਨ ਵਲੋਂ ਕਿਸਾਨਾਂ ਲਈ ਕੀਤਾ ਗਿਆ ਵੱਡਾ ਐਲਾਨ

ਮੁੱਖ ਮੰਤਰੀ ਮਾਨ ਵਲੋਂ ਕਿਸਾਨਾਂ ਲਈ ਕੀਤਾ ਗਿਆ ਵੱਡਾ ਐਲਾਨ

ਮੁੱਖ ਮੰਤਰੀ ਮਾਨ ਵਲੋਂ ਕਿਸਾਨਾਂ ਲਈ ਐਲਾਨ ਕਰ ਦਿੱਤਾ ਹੈ। ਮੰਡੀਆਂ ‘ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ। ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ। ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।

RELATED ARTICLES

Most Popular

Recent Comments