ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਜੋ ਵੀ ਅਧਿਆਪਕ ਆਪਣੀ ਬਦਲੀ ਕਰਾਉਣਾ ਚਾਹੁੰਦੇ ਹਨ ਉਹ ਆਵੇਦਨ ਕਰ ਸਕਦੇ ਹਨ । ਪੰਜਾਬ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਮਾਰਚ ਦੇ ਮਹੀਨੇ ਹੀ ਅਧਿਆਪਕਾਂ ਦੇ ਤਬਾਦਲੇ ਹੋਣਗੇ ਜਿਸ ਦੇ ਨਾਲ ਸੈਸ਼ਨ ਦੇ ਸ਼ੁਰੂ ਦੇ ਵਿੱਚ ਅਧਿਆਪਕਾਂ ਦੀ ਕਮੀ ਨਹੀਂ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ ਲਈ ਕੀਤਾ ਗਿਆ ਵੱਡਾ ਐਲਾਨ
RELATED ARTICLES