ਰੌਸ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 19 ਜੂਨ ਤੱਕ ਵਧਾ ਦਿੱਤੀ ਹੈ। ਕੇਜਰੀਵਾਲ ਨੂੰ ਅਦਾਲਤ ‘ਚੋਂ ਹੀ ਵੀਸੀ ਰਾਹੀਂ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਮੈਡੀਕਲ ਆਧਾਰ ‘ਤੇ ਕੇਜਰੀਵਾਲ ਦੀ 7 ਦਿਨਾਂ ਦੀ ਜ਼ਮਾਨਤ ਦੀ ਮੰਗ ਵੀ ਰੱਦ ਕਰ ਦਿੱਤੀ ਗਈ।
ਅਰਵਿੰਦ ਕੇਜਰੀਵਾਲ ਨੂੰ ਵੱਡਾ ਝੱਟਕਾ, ਨਿਆਇਕ ਹਿਰਾਸਤ ਵਿੱਚ 19 ਜੂਨ ਤੱਕ ਵਾਧਾ
RELATED ARTICLES