ਚੰਡੀਗੜ੍ਹ: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹੇ ਅਤੇ ਚੋਣ ਮੈਨੀਫੈਸਟੋ ਕਮੇਟੀ ਦੇ ਉਪ-ਮੁਖੀ ਹਰਦਿਆਲ ਸਿੰਘ ਕੰਬੋਜ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਚੰਡੀਗੜ੍ਹ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਤੀਸ਼ ਪੂਨੀਆ ਦੀ ਮੌਜੂਦਗੀ ਵਿੱਚ ਉਹ ਆਪਣੇ ਸਮਰਥਕਾਂ, ਕੌਂਸਲਰਾਂ ਅਤੇ ਪੰਚਾਂ-ਸਰਪੰਚਾਂ ਸਮੇਤ BJP ਦਾ ਪੱਲਾ ਫੜਨਗੇ।
ਕਾਂਗਰਸ ਨੂੰ ਵੱਡਾ ਝਟਕਾ; ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ BJP ‘ਚ ਹੋਣਗੇ ਸ਼ਾਮਲ
RELATED ARTICLES


