ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦੁਆਬੇ ਦੇ ਇਲਾਕੇ ਦਾ ਵੱਡਾ ਨਾਮ ਪਵਨ ਕੁਮਾਰ ਟੀਨੂੰ ਨੇ ਅਕਾਲੀ ਦਲ ਨੂੰ ਛੱਡ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂ ਪਾਰਟੀ ਵਿੱਚ ਸ਼ਾਮਿਲ ਕੀਤਾ ਇਸ ਦੇ ਨਾਲ ਆਮ ਆਦਮੀ ਪਾਰਟੀ ਨੂੰ ਦੁਆਬੇ ਵਿੱਚ ਮਜਬੂਤੀ ਮਿਲੇਗੀ।
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪਵਨ ਕੁਮਾਰ ਟੀਨੂ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
RELATED ARTICLES