Monday, July 8, 2024
HomePunjabi NewsLiberal Breakingਬਿੱਗ ਬ੍ਰੇਕਿੰਗ: ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ਆਪ ਵਿੱਚ ਸ਼ਾਮਿਲ

ਬਿੱਗ ਬ੍ਰੇਕਿੰਗ: ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ਆਪ ਵਿੱਚ ਸ਼ਾਮਿਲ

ਜਲੰਧਰ ‘ਚ ਵੱਡਾ ਸਿਆਸੀ ਉਲਟ ਫੇਰ ਦੇਖਣ ਨੂੰ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਜਿਮਨੀ ਚੋਣਾਂ ਲਈ ਖੜੇ ਕੀਤੇ ਗਏ ਉਮੀਦਵਾਰ ਬੀਬੀ ਸੁਰਜੀਤ ਕੌਰ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਅਤੇ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਵੱਡੀ ਜਿੰਮੇਵਾਰੀ ਦਿੱਤੀ ਜਾਵੇਗੀ।

RELATED ARTICLES

Most Popular

Recent Comments