ਆਮ ਆਦਮੀ ਪਾਰਟੀ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਦੀ ਕਸਟਡੀ ਵਿੱਚ ਸਿਹਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਕਿ ਉਹਨਾਂ ਦਾ ਸ਼ੂਗਰ ਲੈਵਲ ਲਗਾਤਾਰ ਵੱਧ ਘੱਟ ਰਿਹਾ ਹੈ। ਉਹਨਾਂ ਦਾ ਸ਼ੂਗਰ ਲੈਵਲ 46 ਤੱਕ ਥੱਲੇ ਡਿੱਗ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਨਾ ਸ਼ੂਗਰ ਲੈਵਲ ਡਿੱਗਣਾ ਖਤਰਨਾਕ ਸਾਬਿਤ ਹੋ ਸਕਦਾ ਹੈ।
ਬਿੱਗ ਬ੍ਰੇਕਿੰਗ: ਅਰਵਿੰਦ ਕੇਜਰੀਵਾਲ ਦੀ ਈਡੀ ਦੀ ਕਸਟਡੀ ਵਿੱਚ ਸਿਹਤ ਵਿਗੜੀ
RELATED ARTICLES