ਬ੍ਰੇਕਿੰਗ :ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੇਂ ਮੁੱਖ ਮੰਤਰੀ ਵਜੋਂ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਨੂੰ ਦਿੱਲੀ ‘ਆਪ’ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਕੇਜਰੀਵਾਲ ਦੇ ਜੇਲ ਜਾਣ ਤੋਂ ਬਾਅਦ ਆਤਿਸ਼ੀ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਸੀ ਅਤੇ ਪਾਰਟੀ ਅਤੇ ਕੇਜਰੀਵਾਲ ਦਾ ਸਖਤ ਸਟੈਂਡ ਪੇਸ਼ ਕੀਤਾ ਸੀ।
ਬਿੱਗ ਬ੍ਰੇਕਿੰਗ : ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ ਆਤਿਸ਼ੀ
RELATED ARTICLES