ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋ ਗਿਆ ਹੈ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਪੇਸ਼ ਕਰਨ ਲਈ ਮੋਹਾਲੀ ਅਦਾਲਤ ਵਿੱਚ ਲੈ ਆਇਆ। ਜਿੱਥੇ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਹੁਣ ਮਜੀਠੀਆ 14 ਦਿਨਾਂ ਲਈ ਜੇਲ੍ਹ ਵਿੱਚ ਰਹਿਣਗੇ।
ਬਿੱਗ ਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਨੂੰ ਹੋਈ ਜੇਲ੍ਹ, ਇੰਨੇ ਦਿਨ ਰਹਿਣਾ ਪਵੇਗਾ ਅੰਦਰ
RELATED ARTICLES