ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਭਾਜਪਾ ਨੇ ਜਿੱਤ ਲਈ ਹੈ। ਭਾਜਪਾ ਨੇ ‘I.N.D.I.A’ ਗਠਜੋੜ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ। ਹੁਣ ਭਾਜਪਾ ਦੇ ਉਮੀਦਵਾਰ ਕੁਲਜੀਤ ਸਿੰਘ ਸੰਧੂ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਹੋਣਗੇ। ਬੀਜੇਪੀ ਨੂੰ 19 ਵੋਟਾਂ ਮਿਲੀਆਂ ਹਨ। ਜਦੋਂ ਕਿ ‘I.N.D.I.A’ ਗਠਜੋੜ ਦੀਆਂ ਭਾਈਵਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ 16 ਵੋਟਾਂ ਮਿਲੀਆਂ ਅਤੇ 1 ਵੋਟ ਅਯੋਗ ਹੋ ਗਈ।
ਬਿਗ ਬ੍ਰੇਕਿੰਗ : ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਭਾਜਪਾ ਨੇ ਜਿੱਤੀ
RELATED ARTICLES