ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਸ਼ਾਮ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਪਾਰਟੀ ਆਗੂ ਦਾ ਅਹੁਦਾ ਵੀ ਛੱਡ ਦਿੱਤਾ ਹੈ। ਅਸਤੀਫਾ ਦੇਣ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਟਰੂਡੋ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਵਧੀਆ ਚੋਣ ਨਹੀਂ ਹੋ ਸਕਦੇ। ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਟਰੂਡੋ ਆਪਣੇ ਉੱਤਰਾਧਿਕਾਰੀ ਦੀ ਚੋਣ ਹੋਣ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣਗੇ।
ਬਿੱਗ ਬ੍ਰੇਕਿੰਗ: ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤਾ ਅਸਤੀਫਾ
RELATED ARTICLES