ਬਿੱਗ ਬ੍ਰੇਕਿੰਗ : ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦਿਵੰਗਤ ਪ੍ਰਕਾਸ਼ ਸਿੰਘ ਬਾਦਲ ਤੋਂ ਵੱਖਰੇ ਕੌਮ ਦਾ ਸਨਮਾਨ ਵਾਪਸ ਲੈ ਲਿਆ ਗਿਆ ਹੈ। ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਦੀ ਪੇਸ਼ੀ ਸੀ ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।
ਬਿੱਗ ਬ੍ਰੇਕਿੰਗ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰੇ ਕੌਮ ਸਨਮਾਨ ਲਿਆ ਗਿਆ ਵਾਪਿਸ
RELATED ARTICLES