ਬ੍ਰੇਕਿੰਗ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੇ ਗੇਟ ‘ਤੇ ਗੋਲੀਬਾਰੀ ਕੀਤੀ ਗਈ। ਗੋਲੀ ਕੰਧ ‘ਚ ਜਾ ਲੱਗੀ, ਜਿਸ ‘ਚ ਉਹ ਵਾਲ-ਵਾਲ ਬਚ ਗਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਉਹ ਵਿਅਕਤੀ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਫਿਰ ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ।
ਬਿੱਗ ਬ੍ਰੇਕਿੰਗ: ਸੁਖਬੀਰ ਬਾਦਲ ਤੇ ਹੋਇਆ ਜਾਨਲੇਵਾ ਹਮਲਾ
RELATED ARTICLES


