HomePunjabi NewsLiberal Breakingਬਿੱਗ ਬ੍ਰੇਕਿੰਗ: ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਤਬਾਦਲੇ ਦੇ ਆਦੇਸ਼

ਬਿੱਗ ਬ੍ਰੇਕਿੰਗ: ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਤਬਾਦਲੇ ਦੇ ਆਦੇਸ਼

ਭਾਰਤੀ ਚੋਣ ਕਮਿਸ਼ਨ ਨੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਮੌਜੂਦਾ ਤਾਇਨਾਤੀ ਤੋਂ ਹਟਾ ਕੇ ਕਿਸੇ ਹੋਰ ਥਾਂ ’ਤੇ ਤਬਦੀਲ ਕੀਤਾ ਜਾਵੇ, ਜੋ ਉਸ ਦਾ ਗ੍ਰਹਿ ਜ਼ਿਲ੍ਹਾ ਨਹੀਂ ਹੈ।

RELATED ARTICLES

Most Popular

Recent Comments