Tuesday, July 16, 2024
HomePunjabi NewsLiberal Breakingਬਿੱਗ ਬ੍ਰੇਕਿੰਗ: ਨਵਜੋਤ ਸਿੱਧੂ ਨਹੀਂ ਲੜਨਗੇ ਲੋਕ ਸਭਾ ਚੋਣ

ਬਿੱਗ ਬ੍ਰੇਕਿੰਗ: ਨਵਜੋਤ ਸਿੱਧੂ ਨਹੀਂ ਲੜਨਗੇ ਲੋਕ ਸਭਾ ਚੋਣ

ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਹਨਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਨਹੀਂ ਲੜਨਗੇ।

RELATED ARTICLES

Most Popular

Recent Comments