ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਦੱਸਣ ਯੋਗ ਹੈ ਕਿ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਗਿਆ ਸੀ ਪਰ ਉਸ ਨੂੰ ਅਜੇ ਤੱਕ ਮਨਜ਼ੂਰ ਨਹੀਂ ਕੀਤਾ ਗਿਆ ਸੀ। ਬੀਤੇ ਦਿਨੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਦੇਸ਼ ਦਿੱਤਾ ਸੀ ਕਿ ਪੈਂਡਿੰਗ ਅਸਤੀਫੇ ਜਲਦੀ ਪ੍ਰਵਾਨ ਕੀਤੇ ਜਾਣ ਜਿਸ ਦੇ ਚਲਦੇ ਅੱਜ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ।
ਬਿੱਗ ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ
RELATED ARTICLES