ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਵਿੱਚ ਤਿਆਹ ਹੋਇਆ ਕਿ ਇਸ ਵਾਰ ਹੋਣ ਵਾਲੀਆਂ ਚੋਣਾਂ ਲਈ ਅਕਾਲੀ ਦਲ ਕਿਸੇ ਵੀ ਹਲਕੇ ਤੋਂ ਆਪਣਾ ਉਮੀਦਵਾਰ ਨਹੀਂ ਉਤਾਰੇਗਾ। ਪਾਰਟੀ ਦਾ ਇਹ ਕਦਮ ਮੌਜੂਦਾ ਰਾਜਨੀਤਿਕ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਬਿੱਗ ਬ੍ਰੇਕਿੰਗ : ਪੰਜਾਬ ਦੀਆਂ ਜਿਮਨੀ ਚੋਣਾਂ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ
RELATED ARTICLES