ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਭੰਗ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਦਲਜੀਤ ਸਿੰਘ ਚੀਮਾ ਵੱਲੋਂ ਆਪਣੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਹੈ। ਉਹਨਾਂ ਨੇ ਇੱਕ ਪੋਸਟ ਲਿਖ ਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਬਿੱਗ ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਨੂੰ ਕੀਤਾ ਗਿਆ ਭੰਗ
RELATED ARTICLES