HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ

ਅੱਜ (24 ਦਸੰਬਰ) ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ ਸੋਮਵਾਰ ਨੂੰ 24 ਕੈਰੇਟ ਸੋਨੇ ਦਾ 10 ਗ੍ਰਾਮ 17 ਰੁਪਏ ਵਧ ਕੇ 75,961 ਰੁਪਏ ਹੋ ਗਿਆ। ਸੋਮਵਾਰ ਨੂੰ ਇਸ ਦੀ ਕੀਮਤ 75,944 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 312 ਰੁਪਏ ਵਧ ਕੇ 87,800 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

RELATED ARTICLES

Most Popular

Recent Comments