HomePunjabi NewsLiberal Breakingਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡਾ ਬਦਲਾਅ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡਾ ਬਦਲਾਅ

ਮੰਗਲਵਾਰ ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 1,391 ਰੁਪਏ ਦੀ ਗਿਰਾਵਟ ਨਾਲ 75,690 ਰੁਪਏ ‘ਤੇ ਆ ਗਈ ਹੈ। ਇਸ ਤੋਂ ਪਹਿਲਾਂ ਸੋਨੇ ਦੀ ਕੀਮਤ 77,081 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ ‘ਚ ਵੀ ਗਿਰਾਵਟ ਦਰਜ ਕੀਤੀ ਗਈ। ਇਹ 982 ਰੁਪਏ ਡਿੱਗ ਕੇ 88,463 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਿਆ।

RELATED ARTICLES

Most Popular

Recent Comments