ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਤੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ । ਦੱਸ ਦਈਏ ਕਿ ਹਰਿਆਣਾ ਸਰਕਾਰ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕੋਰਟ ਨੇ ਇਸ ਮਾਮਲੇ ਵਿੱਚ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਜਾਂਚ ਰੋਕਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਨਾਲ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ।
ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ
RELATED ARTICLES