Sunday, July 7, 2024
HomePunjabi NewsLiberal Breakingਭਾਜਪਾ ਤੇ ਕਾਂਗਰਸ ਦੇ ਵੱਡੇ ਆਗੂ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਭਾਜਪਾ ਤੇ ਕਾਂਗਰਸ ਦੇ ਵੱਡੇ ਆਗੂ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ । ਲੁਧਿਆਣਾ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਮਹਿਲਾ ਵਿੰਗ ਦੀ ਜਿਲਾ ਪ੍ਰਧਾਨ ਮਨੀਸ਼ਾ ਕਪੂਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਭਾਜਪਾ ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਨਵਰ ਹੁਸੈਨ ਤੇ ਬੁਲਾਰੇ ਅਸਰਾਰ ਕਰੀਰ ਨੇ ਵੀ ਆਪ ਦਾ ਪੱਲਾ ਫੜ ਲਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।

RELATED ARTICLES

Most Popular

Recent Comments