Monday, July 8, 2024
HomePunjabi NewsLiberal Breakingਰੇਲਵੇ ਵਿੱਚ ਸਰਕਾਰੀ ਨੌਕਰੀ ਕਰਨ ਦੇ ਚਾਹਵਾਨਾਂ ਲਈ ਵੱਡੀ ਖਬਰ, ਨਿਕਲੀਆਂ ਬੰਪਰ...

ਰੇਲਵੇ ਵਿੱਚ ਸਰਕਾਰੀ ਨੌਕਰੀ ਕਰਨ ਦੇ ਚਾਹਵਾਨਾਂ ਲਈ ਵੱਡੀ ਖਬਰ, ਨਿਕਲੀਆਂ ਬੰਪਰ ਭਰਤੀਆਂ

ਰੇਲਵੇ ਵਿੱਚ ਸਰਕਾਰੀ ਨੌਕਰੀ ਕਰਨ ਦੇ ਚਾਹਵਾਨਾਂ ਲਈ ਇੱਕ ਬੇਹਦ ਅਹਿਮ ਖਬਰ ਸਾਹਮਣੇ ਆਈ ਹੈ । ਰੇਲਵੇ ਨੇ ਰੇਲਵੇ ਪ੍ਰੋਟੈਕਸ਼ਨ ਫੋਰਸ ਵਿੱਚ ਕਾਂਸਟੇਬਲ ਅਤੇ ਸਬ ਇੰਸਪੈਕਟਰ ਦੀਆਂ ਅਸਾਮੀਆਂ ਲਈ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸਦੇ ਤਹਿਤ 4 ਹਜਾਰ 660 ਅਸਾਮੀਆਂ ਦੇ ਉੱਪਰ ਭਰਤੀ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਵੈੱਬਸਾਈਟ ਤੋਂ ਲਈ ਜਾ ਸਕਦੀ ਹੈ । rpfindianrailways.gov.in

RELATED ARTICLES

Most Popular

Recent Comments