ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਟੀਮ ਟੀ-20 ਵਿਸ਼ਵ ਕੱਪ ਵਿੱਚ ਭਾਰਤ ਵਿਰੁੱਧ ਮੈਦਾਨ ਵਿੱਚ ਨਹੀਂ ਉਤਰੇਗੀ। ਇਹ ਫੈਸਲਾ ਆਈਸੀਸੀ ਵੱਲੋਂ ਬੰਗਲਾਦੇਸ਼ੀ ਟੀਮ ਵਿਰੁੱਧ ਕੀਤੀ ਗਈ ਕਾਰਵਾਈ ਦੇ ਵਿਰੋਧ ਵਿੱਚ ਲਿਆ ਗਿਆ ਹੈ। ਸ਼ਰੀਫ ਨੇ ਕਿਹਾ ਕਿ ਖੇਡਾਂ ਵਿੱਚ ਰਾਜਨੀਤੀ ਸ਼ਾਮਲ ਨਹੀਂ ਹੋਣੀ ਚਾਹੀਦੀ, ਪਰ ਮੌਜੂਦਾ ਹਾਲਾਤਾਂ ਵਿੱਚ ਪਾਕਿਸਤਾਨ ਨੇ ਭਾਰਤ ਨਾਲ ਮੈਚ ਨਾ ਖੇਡਣ ਦਾ ਅੜੀਅਲ ਰੁਖ ਅਪਣਾਇਆ ਹੈ।
ਵੱਡੀ ਖ਼ਬਰ: ਪਾਕਿਸਤਾਨ ਭਾਰਤ ਵਿਰੁੱਧ ਟੀ-20 ਵਿਸ਼ਵ ਕੱਪ ਮੈਚ ਨਹੀਂ ਖੇਡੇਗਾ ਪੀਐਮ ਸ਼ਹਿਬਾਜ਼ ਸ਼ਰੀਫ ਨੇ ਕੀਤੀ ਪੁਸ਼ਟੀ
RELATED ARTICLES


