ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀ 4.58 ਕਰੋੜ ਰੁਪਏ ਦੀ ਜਾਇਦਾਦ ਅਸਥਾਈ ਤੌਰ ‘ਤੇ ਜ਼ਬਤ ਕਰ ਲਈ ਹੈ। ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਧਰਮਸੋਤ ਨੇ 6.34 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕੀਤੀ ਹੈ।
ਈਡੀ ਦੀ ਵੱਡੀ ਕਾਰਵਾਈ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜਾਇਦਾਦ ਜਬਤ
RELATED ARTICLES