ਜਲੰਧਰ ਪੰਜਾਬ ਦੇ ਵਿੱਚ ਵੱਡਾ ਸਿਆਸੀ ਉਲਟ ਫੇਰ ਦੇਖਣ ਨੂੰ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਪਹਿਲਾਂ ਆਮ ਆਦਮੀ ਪਾਰਟੀ ਨੂੰ ਜੁਆਇਨ ਕੀਤਾ ਉਸ ਤੋਂ ਬਾਅਦ ਸ਼ਾਮ ਨੂੰ ਫਿਰ ਦੁਬਾਰਾ ਅਕਾਲੀ ਦਲ ਵਿੱਚ ਵਾਪਸੀ ਕਰ ਲਈ । ਬੀਬੀ ਸੁਰਜੀਤ ਕੌਰ ਨੂੰ ਬੀਬੀ ਜਗੀਰ ਕੌਰ ਨੇ ਪਾਰਟੀ ਵਿੱਚ ਵਾਪਸੀ ਕਰਵਾਈ ਮੰਗਲਵਾਰ ਦੁਪਹਿਰ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਸੀ।
ਜਲੰਧਰ ਵਿੱਚ ਵੱਡਾ ਸਿਆਸੀ ਉਲਟਫੇਰ, ਸੁਰਜੀਤ ਕੌਰ ਸਵੇਰੇ ਆਪ ਵਿੱਚ ਸ਼ਾਮਲ, ਸ਼ਾਮ ਨੂੰ ਅਕਾਲੀ ਦਲ ਵਿੱਚ ਵਾਪਸੀ
RELATED ARTICLES


