ਫ਼ਰੀਦਕੋਟ: ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਨਗਰ ਕੌਂਸਲ ਚੋਣਾਂ ਦੌਰਾਨ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਅੰਤਰਿਮ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੀ ਹੈ।
ਬ੍ਰੇਕਿੰਗ: ਅਕਾਲੀ ਆਗੂ ਬੰਟੀ ਰੋਮਾਣਾ ਨੂੰ ਵੱਡੀ ਰਾਹਤ, ਅਦਾਲਤ ਨੇ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦੇ ਮਾਮਲੇ ‘ਚ ਦਿੱਤੀ ਅੰਤਰਿਮ ਜ਼ਮਾਨਤ
RELATED ARTICLES


