ਭਾਜਪਾ ਵੱਲੋਂ ਦਾਇਰ ਕੀਤੇ ਗਏ ਮਨਹਾਨੀ ਕੇਸ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਮਿਲੀ ਹੈ। ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਨੇ ਭਾਜਪਾ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਰਾਹੁਲ ਗਾਂਧੀ ਨੂੰ ਡੀਕੇ ਸੁਰੇਸ਼ ਦੀ ਸੁਰੱਖਿਆ ‘ਤੇ ਜ਼ਮਾਨਤ ਮਿਲ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਲਈ ਤੈਅ ਕੀਤੀ ਗਈ ਹੈ।
ਭਾਜਪਾ ਵੱਲੋਂ ਦਾਇਰ ਕੀਤੇ ਗਏ ਮਨਹਾਨੀ ਕੇਸ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਵੱਡੀ ਰਾਹਤ
RELATED ARTICLES