ਸਾਬਕਾ ਵਿਧਾਇਕ ਤੇ ਜਿਲਾ ਫਿਰੋਜਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜੀਰਾ ਨੂੰ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਜ਼ੀਰਾ ਜ਼ਮੀਨੀ ਵਿਵਾਦ ਦੇ ਚੱਲਦਿਆਂ ਚੱਲੀ ਗੋਲੀ ਵਿੱਚ ਨਾਮਜ਼ਦ ਕੀਤੇ ਗਏ ਸਨ, ਉਨ੍ਹਾਂ ਨੂੰ ਬੁੱਧਵਾਰ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਸੈਸ਼ਨ ਕੋਰਟ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ 15 ਜੂਨ ਨੂੰ ਰੱਦ ਕਰ ਦਿੱਤੀ ਗਈ ਸੀ।
ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਕੋਰਟ ਵੱਲੋਂ ਵੱਡੀ ਰਾਹਤ
RELATED ARTICLES