ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਤੋਂ ਵੱਡੀ ਰਾਹਤ ਮਿਲੀ ਹੈ। CAT ਨੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਸਾਬਕਾ ਡੀਜੀਪੀ ਵੀਕੇ ਭਾਵਰਾ ਵੱਲੋਂ ਡੀਜੀਪੀ ਦੇ ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਿਸਤ੍ਰਿਤ ਆਰਡਰ ਜਲਦੀ ਹੀ ਆ ਜਾਵੇਗਾ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਤੋਂ ਵੱਡੀ ਰਾਹਤ
RELATED ARTICLES