ਪੰਜਾਬ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਫੋਕਲ ਪੁਆਇੰਟਾਂ ਦੇ ਉਦਯੋਗਿਕ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਆਪਣੇ ਪਲਾਟਾਂ ਦਾ ਨਿਰਮਾਣ ਪੂਰਾ ਕਰਨਾ ਹੋਵੇਗਾ ਅਤੇ 30 ਸਤੰਬਰ 2024 ਤੱਕ ਉਤਪਾਦਨ ਸ਼ੁਰੂ ਕਰਨਾ ਹੋਵੇਗਾ। ਹਾਲਾਂਕਿ ਇਸ ਦੇ ਲਈ ਉਨ੍ਹਾਂ ਨੂੰ ਪਲਾਟ ਦੀ ਕੀਮਤ ਦਾ ਇੱਕ ਫੀਸਦੀ ਐਕਸਟੈਂਸ਼ਨ ਫੀਸ ਅਦਾ ਕਰਨੀ ਪਵੇਗੀ। ਇਸ ਦੇ ਲਈ ਉਨ੍ਹਾਂ ਨੂੰ 31 ਮਾਰਚ ਤੱਕ ਅਪਲਾਈ ਕਰਨਾ ਹੋਵੇਗਾ।
ਸਰਕਾਰ ਵਲੋਂ ਫੋਕਲ ਪੁਆਇੰਟਾਂ ਦੇ ਉਦਯੋਗਿਕ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਵੱਡੀ ਰਾਹਤ
RELATED ARTICLES