HomePunjabi NewsLiberal Breakingਕਾਂਗਰਸ ਪਾਰਟੀ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤੀ ਗਈ ਵੱਡੀ ਜਿੰਮੇਵਾਰੀ

ਕਾਂਗਰਸ ਪਾਰਟੀ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤੀ ਗਈ ਵੱਡੀ ਜਿੰਮੇਵਾਰੀ

ਕਾਂਗਰਸ ਪਾਰਟੀ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਚੋਣ ਜਿੱਤਣ ਤੋਂ ਬਾਅਦ ਵੱਡੀ ਜਿੰਮੇਵਾਰੀ ਦਿੱਤੀ ਹੈ । ਰੰਧਾਵਾ ਨੂੰ ਜੰਮੂ ਅਤੇ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਚੁਣਨ ਵਾਸਤੇ ਬਣਾਈ ਗਈ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਲਾਇਆ ਹੈ। ਉਨ੍ਹਾਂ ਨੇ ਇਸ ਜ਼ਿੰਮੇਵਾਰੀ ਲਈ ਰਾਹੁਲ ਗਾਂਧੀ ਦਾ ਉਚੇਚਾ ਧੰਨਵਾਦ ਕੀਤਾ ਹੈ।

RELATED ARTICLES

Most Popular

Recent Comments