ਕੋਲਕਾਤਾ ਰੇਪ-ਕਤਲ ਮਾਮਲੇ ਨੂੰ ਲੈ ਕੇ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਇਸ ਸਬੰਧੀ ਆਰਜੀ ਕਾਰ ਮੈਡੀਕਲ ਕਾਲਜ ਵੱਲੋਂ ਸਿਖਿਆਰਥੀ ਡਾਕਟਰ ਦੇ ਮਾਪਿਆਂ ਨੂੰ ਸੂਚਿਤ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ। 9 ਅਗਸਤ ਦੀ ਸਵੇਰ ਨੂੰ ਸਿਖਿਆਰਥੀ ਡਾਕਟਰ ਦੀ ਲਾਸ਼ ਮਿਲਣ ਤੋਂ ਬਾਅਦ ਹਸਪਤਾਲ ਦੇ ਸਹਾਇਕ ਸੁਪਰਡੈਂਟ ਨੇ ਇਕ ਘੰਟੇ ਦੇ ਅੰਦਰ ਉਸ ਦੇ ਮਾਪਿਆਂ ਨੂੰ ਤਿੰਨ ਕਾਲਾਂ ਕੀਤੀਆਂ। ਇਨ੍ਹਾਂ ਕਾਲਾਂ ਵਿੱਚ ਮਾਪਿਆਂ ਨੂੰ ਜਲਦੀ ਤੋਂ ਜਲਦੀ ਹਸਪਤਾਲ ਆਉਣ ਲਈ ਕਿਹਾ ਗਿਆ ਸੀ।
ਕੋਲਕਾਤਾ ਰੇਪ-ਕਤਲ ਮਾਮਲੇ ਨੂੰ ਲੈ ਕੇ ਹੋਏ ਵੱਡੇ ਖੁਲਾਸੇ
RELATED ARTICLES