ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ Z+ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।
ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ SECURITY ਲਈ ਵਾਪਸ, ਆਪ ਦਾ ਦਾਅਵਾ ਕੇਂਦਰ ਵਲੋਂ ਦਿੱਤੀ ਗਈ Z + SECURITY
RELATED ARTICLES


