ਗੌਤਮ ਅਡਾਨੀ ਦੇ ਮੁੱਦੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਡਾਨੀ ‘ਤੇ ਅਮਰੀਕਾ ‘ਚ ਹਜ਼ਾਰਾਂ ਕਰੋੜ ਰੁਪਏ ਦੇ ਘਪਲੇ ਦੇ ਇਲਜ਼ਾਮ ਹਨ। ਰਾਹੁਲ ਨੇ ਸਵਾਲ ਉਠਾਇਆ ਕਿ ਜਦ ਛੋਟੇ- ਮੋਟੇ ਦੋਸ਼ਾਂ ਲਈ ਲੋਕ ਗ੍ਰਿਫ਼ਤਾਰ ਹੁੰਦੇ ਹਨ, ਤਾਂ ਅਡਾਨੀ ਜੇਲ੍ਹ ‘ਚ ਕਿਉਂ ਨਹੀਂ ਹਨ ?
ਗੌਤਮ ਅਡਾਨੀ ਦੇ ਮੁੱਦੇ ‘ਤੇ ਕਾਂਗਰਸ ਆਗੂ ਰਾਹੁਲ ਗਾਂਧੀ ਦਾ ਵੱਡਾ ਬਿਆਨ
RELATED ARTICLES