ਪੰਜਾਬ ਦੇ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਗੈਂਗਸਟਰ ਦਵਿੰਦਰ ਬੰਬੀਹਾ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਅਨਿਲ ਕੁਮਾਰ ਉਰਫ ਰੌਕੀ ਅਤੇ ਮੁਕੇਸ਼ ਦੇ ਖਿਲਾਫ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਤਿੰਨ ਨਜਾਇਜ਼ ਹਥਿਆਰ ਅਤੇ ਇੱਕ ਕਿਲੋ ਅਫੀਮ ਬਰਾਮਦ ਹੋਈ ਹੈ।
ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ
RELATED ARTICLES


