ਪੰਜਾਬ ਦੇ ਮੌਸਮ ਦੇ ਲਈ ਮੌਸਮ ਵਿਭਾਗ ਵੱਲੋਂ ਅਪਡੇਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਿਕ 18 ਜਨਵਰੀ ਤੋਂ ਮੌਸਮ ਵਿੱਚ ਤਬਦੀਲੀ ਆਵੇਗੀ। ਹਾਲਾਂਕਿ ਕਈ ਇਲਾਕਿਆਂ ਵਿੱਚ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿਸ ਦੇ ਕਰਕੇ ਵਿਜੀਬਿਲਿਟੀ 50 ਮੀਟਰ ਤੱਕ ਰਹਿ ਜਾਵੇਗੀ । ਆਉਣ ਵਾਲੇ ਦਿਨਾਂ ਵਿੱਚ ਪਹਾੜਾਂ ਵਿੱਚ ਬਰਫਬਾਰੀ ਹੋਣ ਦੇ ਕਰਕੇ ਅਤੇ ਸ਼ੀਤ ਲਹਿਰ ਚੱਲਣ ਦੇ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਅੱਪਡੇਟ
RELATED ARTICLES